ਅਯੁੱਧਿਆ-ਅੱਜ ਇਥੇ ਰਾਮ ਮੰਦਿਰ ਵਿੱਚ ਸ੍ਰੀ ਰਾਮਲਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਬਾਅਦ ‘ਸਿਆਵਰ ਰਾਮਚੰਦਰ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 22 ਜਨਵਰੀ 2024 ਦਾ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘ਸਾਡਾ ਰਾਮਲੱਲਾ ਹੁਣ ਤੰਬੂ ਵਿੱਚ ਨਹੀਂ ਰਹਿਣਗੇ। ਸਾਡੇ ਰਾਮਲੱਲਾ ਹੁਣ ਇਸ ਵਿਸ਼ਾਲ ਮੰਦਰ ਵਿੱਚ ਰਹਿਣਗੇ। ਅੱਜ ਸਾਡਾ ਰਾਮ ਆਇਆ ਹੈ। ਮੇਰਾ ਪੱਕਾ ਵਿਸ਼ਵਾਸ ਅਤੇ ਅਥਾਹ ਸ਼ਰਧਾ ਹੈ ਕਿ ਜੋ ਕੁਝ ਵੀ ਹੋਇਆ ਹੈ, ਦੇਸ਼ ਅਤੇ ਦੁਨੀਆ ਦੇ ਕੋਨੇ-ਕੋਨੇ ਵਿੱਚ ਰਾਮ ਦੇ ਭਗਤ ਜ਼ਰੂਰ ਮਹਿਸੂਸ ਕਰ ਰਹੇ ਹੋਣਗੇ।’
Related Posts
ਸੁਰੰਗ ਵਿੱਚ ਫਸੇ ਸਾਰੇ 41 ਮਜ਼ਦੂਰਾਂ ਨੂੰ ਬਾਹਰ ਕੱਢਿਆ
ਉੱਤਰਕਾਸ਼ੀ, 29 ਨਵੰਬਰ (ਦ ਦ) : ਚਾਰਧਾਮ ਆਲ ਵੇਦਰ ਪ੍ਰੋਜੈਕਟ (ਉੱਤਰਕਾਸ਼ੀ ਟਨਲ ਰੈਸਕਿਊ ਆਪ੍ਰੇਸ਼ਨ) ਦੇ ਸਿਲਕਿਆਰਾ ਸੁਰੰਗ ਵਿੱਚ ਫਸੇ 41 ਮਜ਼ਦੂਰਾਂ…
ਰਾਜ ਸਭਾ ਦੀਆਂ 15 ਰਾਜਾਂ ਵਿਚਲੀਆਂ 56 ਸੀਟਾਂ ਲਈ ਚੋਣਾਂ 27 ਫਰਵਰੀ ਨੂੰ
ਨਵੀਂ ਦਿੱਲੀ, 29 ਜਨਵਰੀ ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਰਾਜ ਸਭਾ ਦੀਆਂ 15 ਰਾਜਾਂ ਦੀਆਂ 56 ਸੀਟਾਂ ਭਰਨ…
ਸੰਜੈ ਸਿੰਘ ਤੋਂ ਬਿਨਾਂ ਡਬਲਿਊਐੱਫਆਈ ਸਾਨੂੰ ਮਨਜ਼ੂਰ: ਸਾਕਸ਼ੀ
ਨਵੀਂ ਦਿੱਲੀ ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜੇਤੂ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਅੱਜ ਕਿਹਾ ਕਿ ਨਵੀਂ ਭਾਰਤੀ ਕੁਸ਼ਤੀ ਫੈਡਰੇਸ਼ਨ…