ਅਯੁੱਧਿਆ-ਅੱਜ ਇਥੇ ਰਾਮ ਮੰਦਿਰ ਵਿੱਚ ਸ੍ਰੀ ਰਾਮਲਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਬਾਅਦ ‘ਸਿਆਵਰ ਰਾਮਚੰਦਰ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 22 ਜਨਵਰੀ 2024 ਦਾ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘ਸਾਡਾ ਰਾਮਲੱਲਾ ਹੁਣ ਤੰਬੂ ਵਿੱਚ ਨਹੀਂ ਰਹਿਣਗੇ। ਸਾਡੇ ਰਾਮਲੱਲਾ ਹੁਣ ਇਸ ਵਿਸ਼ਾਲ ਮੰਦਰ ਵਿੱਚ ਰਹਿਣਗੇ। ਅੱਜ ਸਾਡਾ ਰਾਮ ਆਇਆ ਹੈ। ਮੇਰਾ ਪੱਕਾ ਵਿਸ਼ਵਾਸ ਅਤੇ ਅਥਾਹ ਸ਼ਰਧਾ ਹੈ ਕਿ ਜੋ ਕੁਝ ਵੀ ਹੋਇਆ ਹੈ, ਦੇਸ਼ ਅਤੇ ਦੁਨੀਆ ਦੇ ਕੋਨੇ-ਕੋਨੇ ਵਿੱਚ ਰਾਮ ਦੇ ਭਗਤ ਜ਼ਰੂਰ ਮਹਿਸੂਸ ਕਰ ਰਹੇ ਹੋਣਗੇ।’
Related Posts
ਸੰਸਦ ਸੁਰੱਖਿਆ ’ਚ ਸੰਨ੍ਹ: ਯੂਏਪੀਏ ਤਹਿਤ ਕੇਸ ਦਰਜ, ਦਿੱਲੀ ਪੁਲੀਸ ਮੁਤਾਬਕ 6 ਜਣਿਆਂ ਨੇ ਰਚੀ ਸੀ ਸਾਜ਼ਿਸ਼
ਨਵੀਂ ਦਿੱਲੀ, 14 ਦਸੰਬਰ ਦਿੱਲੀ ਪੁਲੀਸ ਨੇ ਸੰਸਦ ਦੀ ਸੁਰੱਖਿਆ ਵਿੱਚ ਸੰਨ੍ਹ ਮਾਮਲੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ…
ਭਾਰਤ ਨੇ ਆਸਟ੍ਰੇਲੀਆ ਨੂੰ 44 ਦੌੜਾਂ ਨਾਲ ਹਰਾਇਆ 2-0 ਨਾਲ ਹੋਇਆ ਅੱਗੇ
ਤਿਰੂਵਨੰਤਪੁਰਮ, 27 ਨਵੰਬਰ (ਦ ਦ)ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ…
ਨਹੀਂ ਬਦਲੀ ਹਵਾ: ਪੰਜਾਬ ’ਚ ਮੁੜ ਆਈ ਪਾਸਪੋਰਟਾਂ ਦੀ ਹਨੇਰੀ..!
ਚੰਡੀਗੜ੍ਹ, 5 ਦਸੰਬਰ ਪਾਸਪੋਰਟ ਬਣਾਉਣ ਵਿੱਚ ਪੰਜਾਬ ਮੁੜ ਸਿਖਰ ਵੱਲ ਵਧਣ ਲੱਗਾ ਹੈ। ਕਰੋਨਾ ਮਹਾਮਾਰੀ ਕਾਰਨ ਪਾਸਪੋਰਟਾਂ ਦੀ ਆਈ ਹਨੇਰੀ…