ਅਯੁੱਧਿਆ-ਅੱਜ ਇਥੇ ਰਾਮ ਮੰਦਿਰ ਵਿੱਚ ਸ੍ਰੀ ਰਾਮਲਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਬਾਅਦ ‘ਸਿਆਵਰ ਰਾਮਚੰਦਰ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 22 ਜਨਵਰੀ 2024 ਦਾ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘ਸਾਡਾ ਰਾਮਲੱਲਾ ਹੁਣ ਤੰਬੂ ਵਿੱਚ ਨਹੀਂ ਰਹਿਣਗੇ। ਸਾਡੇ ਰਾਮਲੱਲਾ ਹੁਣ ਇਸ ਵਿਸ਼ਾਲ ਮੰਦਰ ਵਿੱਚ ਰਹਿਣਗੇ। ਅੱਜ ਸਾਡਾ ਰਾਮ ਆਇਆ ਹੈ। ਮੇਰਾ ਪੱਕਾ ਵਿਸ਼ਵਾਸ ਅਤੇ ਅਥਾਹ ਸ਼ਰਧਾ ਹੈ ਕਿ ਜੋ ਕੁਝ ਵੀ ਹੋਇਆ ਹੈ, ਦੇਸ਼ ਅਤੇ ਦੁਨੀਆ ਦੇ ਕੋਨੇ-ਕੋਨੇ ਵਿੱਚ ਰਾਮ ਦੇ ਭਗਤ ਜ਼ਰੂਰ ਮਹਿਸੂਸ ਕਰ ਰਹੇ ਹੋਣਗੇ।’
Related Posts
Punjab eyes eco-tourism, on the path to becoming a travel hub
Punjab is set to become a bustling travel hub, with a new strategy underway focusing on eco-tourism, heritage sites, and…
ਜੰਮੂ-ਕਸ਼ਮੀਰ ਦੇ ਰਾਜੌਰੀ ‘ਚ 2 ਅਫ਼ਸਰ ਤੇ 2 ਜਵਾਨ ਸ਼ਹੀਦ
ਸ੍ਰੀਨਗਰ, 23 ਨਵੰਬਰ (ਦ ਦ)-ਰਾਜੌਰੀ ਜ਼ਿਲੇ ਦੇ ਕਾਲਾਕੋਟ ਦੇ ਬਜੀਮਲ ਇਲਾਕੇ ‘ਚ ਬੁੱਧਵਾਰ ਸਵੇਰ ਤੋਂ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ…
ਵਾਹਗਾ ਸਰਹੱਦ ਤੋਂ ਫਿਰ ਤੋਂ ਸ਼ੁਰੂ ਹੋ ਸਕਦਾ ਹੈ ਭਾਰਤ-ਪਾਕ ਵਪਾਰ
ਚੰਡੀਗੜ੍ਹ/ਇਸਲਾਮਾਬਾਦ, 25 ਮਾਰਚ (ਦਦ)ਪਾਕਿਸਤਾਨ ਵੱਲੋਂ ਇਸ਼ਾਰਾ ਮਿਲਿਆ ਹੈ ਕਿ ਪਾਕਿਸਤਾਨ ਭਾਰਤ ਨਾਲ ਮੁੜ ਤੋਂ ਵਪਾਰ ਸ਼ੁਰੂ ਕਰ ਸਕਦਾ ਹੈ। ਦੂਜੇ…